2 Samuel 2:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨੇਰ ਦੇ ਪੁੱਤਰ ਅਬਨੇਰ ਅਤੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਦੇ ਸੇਵਕ ਮਹਨਾਇਮ ਵਿੱਚੋਂ ਤੁਰਕੇ ਗਿਬਓਨ ਵਿੱਚ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਨੇਰ ਦੇ ਪੁੱਤ੍ਰ ਅਬਨੇਰ ਅਤੇ ਸ਼ਾਊਲ ਦੇ ਪੁੱਤ੍ਰ ਈਸ਼ਬੋਸ਼ਥ ਦੇ ਟਹਿਲੂਏ ਮਹਨਾਇਮ ਵਿੱਚੋਂ ਤੁਰ ਕੇ ਗਿਬਓਨ ਵਿੱਚ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨੇਰ ਦੇ ਪੁੱਤਰ ਅਬਨੇਰ ਅਤੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਦੇ ਸੇਵਕ ਮਹਨਇਮ ਵਿੱਚੋਂ ਚੱਲ ਕੇ ਗਿਬਓਨ ਵਿੱਚ ਆਏ।