2 Samuel 2:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਰੂਯਾਹ ਦਾ ਪੁੱਤਰ ਯੋਆਬ ਅਤੇ ਦਾਊਦ ਦੇ ਸੇਵਕ ਨਿਕਲੇ ਅਤੇ ਗਿਬਓਨ ਦੇ ਤਲਾਬ ਕੋਲ ਉਨ੍ਹਾਂ ਨੂੰ ਮਿਲੇ ਅਤੇ ਦੋਵੇਂ ਉੱਥੇ ਬੈਠ ਗਏ। ਇੱਕ ਟੋਲੀ ਤਲਾਬ ਦੇ ਉਰਲੇ ਬੰਨੇ ਅਤੇ ਦੂਜੀ ਤਲਾਬ ਦੇ ਦੂਜੇ ਬੰਨੇ ਜਾਕੇ ਬੈਠ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਰੂਯਾਹ ਦਾ ਪੁੱਤ੍ਰ ਯੋਆਬ ਅਤੇ ਦਾਊਦ ਦੇ ਟਹਿਲੂਏ ਨਿੱਕਲੇ ਅਤੇ ਗਿਬਓਨ ਦੇ ਤਲਾ ਕੋਲ ਉਨ੍ਹਾਂ ਨੂੰ ਮਿਲੇ ਅਤੇ ਦੋਵੇਂ ਬੈਠ ਗਏ ਇੱਕ ਤਾਂ ਤਲਾ ਦੇ ਉਰਲੇ ਬੰਨੇ ਅਤੇ ਦੂਜਾ ਤਲਾ ਦੇ ਪਰਲੇ ਬੰਨੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਰੂਯਾਹ ਦਾ ਪੁੱਤਰ ਯੋਆਬ ਅਤੇ ਦਾਊਦ ਦੇ ਸੇਵਕ ਨਿੱਕਲ ਕੇ ਗਿਬਓਨ ਦੇ ਤਲਾਬ ਕੋਲ ਉਨ੍ਹਾਂ ਨੂੰ ਮਿਲੇ ਅਤੇ ਦੋਵੇਂ ਬੈਠ ਗਏ ਇੱਕ ਤਾਂ ਤਲਾਬ ਦੇ ਉਰਲੇ ਬੰਨ੍ਹੇ ਅਤੇ ਦੂਜਾ ਤਲਾਬ ਦੇ ਪਰਲੇ ਬੰਨ੍ਹੇ।