2 Samuel 2:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਨੇਰ ਨੇ ਯੋਆਬ ਨੂੰ ਕਿਹਾ, “ਇਨ੍ਹਾਂ ਨੌਜੁਆਨਾਂ ਨੂੰ ਆਖੋ ਕਿ ਸਾਡੇ ਅੱਗੇ ਕੋਈ ਮੁਕਾਬਲਾ ਆਪਸ ਵਿੱਚ ਕਰਕੇ ਵਿਖਾਉਣ।” ਯੋਆਬ ਨੇ ਕਿਹਾ, “ਹਾਂ, ਇਨ੍ਹਾਂ ਨੂੰ ਮੁਕਾਬਲਾ ਵਿਖਾਉਣਾ ਚਾਹੀਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਬਨੇਰ ਨੇ ਯੋਆਬ ਨੂੰ ਆਖਿਆ, ਕਿ ਆਖੋ ਤਾਂ ਜੁਆਨ ਉੱਠਣ ਅਤੇ ਸਾਡੇ ਅੱਗੇ ਕੋਈ ਖੇਡ ਵਿਖਾਉਣ। ਸੋ ਯੋਆਬ ਬੋਲਿਆ, ਉੱਠਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬਨੇਰ ਨੇ ਯੋਆਬ ਨੂੰ ਆਖਿਆ, ਆਖੋ ਤਾਂ ਜੁਆਨ ਉੱਠਣ ਅਤੇ ਸਾਡੇ ਅੱਗੇ ਕੋਈ ਖੇਡ ਵਿਖਾਉਣ। ਯੋਆਬ ਬੋਲਿਆ, ਉੱਠੋ।