2 Samuel 2:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਆਦਮੀ ਉੱਠੇ। ਦੋਨਾਂ ਟੋਲਿਆਂ ਨੇ ਮੁਕਾਬਲੇ ਲਈ ਆਪੋ-ਆਪਣੇ ਬੰਦੇ ਗਿਣੇ। ਦਾਊਦ ਦੀ ਫ਼ੌਜ ਵਿੱਚੋਂ 12 ਆਦਮੀ ਚੁਣੇ ਗਏ ਸਨ ਅਤੇ 12 ਆਦਮੀ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਲਈ ਲੜਨ ਖਾਤਰ ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ ਚੁਣੇ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸ਼ਾਊਲ ਦੇ ਪੁੱਤ੍ਰ ਈਸ਼ਬੋਸ਼ਥ ਵੱਲੋ ਬਿਨਯਾਮੀਨ ਦੇ ਗਿਣਤੀ ਦੇ ਬਾਰਾਂ ਜੁਆਨ ਉੱਠੇ ਅਤੇ ਪਰਲੇ ਪਾਸੇ ਗਏ ਅਤੇ ਦਾਊਦ ਦੇ ਟਹਿਲੂਆਂ ਵੱਲੋਂ ਵੀ ਬਾਰਾਂ ਜੁਆਨ ਨਿੱਕਲੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਵੱਲੋਂ ਬਿਨਯਾਮੀਨ ਦੇ ਗਿਣਤੀ ਦੇ ਬਾਰਾਂ ਜੁਆਨ ਉੱਠੇ ਅਤੇ ਪਰਲੇ ਪਾਸੇ ਗਏ ਅਤੇ ਦਾਊਦ ਦੇ ਸੇਵਕਾਂ ਵੱਲੋਂ ਵੀ ਬਾਰਾਂ ਜੁਆਨ ਨਿੱਕਲੇ।