2 Samuel 2:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਆਦਮੀ ਨੇ ਆਪਣੇ ਵਿਰੋਧੀ ਦਾ ਸਿਰ ਫ਼ੜਿਆ ਅਤੇ ਆਪਣੀ ਤਲਵਾਰ ਧਸਾ ਦਿੱਤੀ ਅਤੇ ਉਸ ਨੂੰ ਵੱਖੀ ਤੇ ਜ਼ਖਮੀ ਕਰ ਦਿੱਤਾ ਅਤੇ ਫ਼ੇਰ ਉਹ ਇਕੱਠੇ ਡਿੱਗ ਪਏ। ਇਹੀ ਕਾਰਣ ਹੈ ਕਿ ਗਿਬਉਨ ਵਿੱਚਲੀ ਇਹ ਥਾਂ “ਤਿੱਖੀ ਤਲਵਾਰ ਦਾ ਖੇਤ ਕਹਾਊਂਦੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇੱਕ ਇੱਕ ਨੇ ਆਪੋ ਆਪਣੇ ਗੁਆਂਢੀ ਨੂੰ ਸਿਰੋਂ ਫੜ ਕੇ ਆਪਣੀ ਤਲਵਾਰ ਆਪਣੇ ਗੁਆਂਢੀ ਦੀ ਵੱਖੀ ਵਿੱਚ ਧਸਾ ਦਿੱਤੀ ਸੋ ਉਹ ਇਕੱਠੇ ਹੀ ਡਿੱਗ ਪਏ। ਇਸ ਲਈ ਉਸ ਥਾਂ ਨਾਉਂ ਹਲਕ ਹੱਸੂਰੀਮ ਰੱਖਿਆ ਜੋ ਗਿਬਓਨ ਵਿੱਚ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇੱਕ-ਇੱਕ ਨੇ ਆਪੋ ਆਪਣੇ ਵਿਰੋਧੀ ਨੂੰ ਸਿਰੋਂ ਫੜ੍ਹ ਕੇ ਆਪਣੀ ਤਲਵਾਰ ਆਪਣੇ ਵਿਰੋਧੀ ਦੀ ਵੱਖੀ ਵਿੱਚ ਧਸਾ ਦਿੱਤੀ, ਅਤੇ ਉਹ ਇਕੱਠੇ ਹੀ ਡਿੱਗ ਪਏ! ਇਸ ਲਈ ਉਸ ਥਾਂ ਦਾ ਨਾਮ ਹਲਕਤ ਹੱਸੂਰੀਮ ਰੱਖਿਆ, ਜੋ ਗਿਬਓਨ ਵਿੱਚ ਹੈ।