2 Samuel 2:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਮੁਕਾਬਲਾ ਇੱਕ ਭਿਅੰਕਰ ਲੜਾਈ ਦਾ ਰੂਪ ਧਾਰ ਗਿਆ ਅਤੇ ਦਾਊਦ ਦੇ ਅਫ਼ਸਰਾਂ ਨੇ ਉਸ ਦਿਨ ਅਬਨੇਰ ਅਤੇ ਇਸਰਾਏਲ ਦੇ ਲੋਕਾਂ ਨੂੰ ਹਰਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਦਿਹਾੜੇ ਵੱਡੀ ਤਕੜੀ ਲੜਾਈ ਮੱਚੀ ਅਤੇ ਅਬਨੇਰ ਅਰ ਇਸਰਾਏਲ ਦੇ ਲੋਕ ਦਾਊਦ ਦੇ ਟਹਿਲੂਆਂ ਅੱਗੋਂ ਹਾਰ ਗਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਦਿਨ ਵੱਡੀ ਲੜਾਈ ਹੋਈ ਅਤੇ ਅਬਨੇਰ ਅਤੇ ਇਸਰਾਏਲ ਦੇ ਲੋਕ ਦਾਊਦ ਦੇ ਲੋਕਾਂ ਕੋਲੋਂ ਹਾਰ ਗਏ।