2 Samuel 2:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਸਿੱਧਾ ਬਿਨਾ ਖੱਬੇ-ਸੱਜੇ ਤੱਕਿਆਂ ਅੱਬਨੇਰ ਦਾ ਪਿੱਛਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਸਾਹੇਲ ਨੇ ਅਬਨੇਰ ਦਾ ਪਿੱਛਾ ਕੀਤਾ ਅਤੇ ਅਬਨੇਰ ਦਾ ਪਿੱਛਾ ਕਰਨ ਨੂੰ ਜਾਂਦੀ ਵੇਰ ਉਹ ਸੱਜੇ ਯਾ ਖੱਬੇ ਹੱਥ ਨੂੰ ਨਾ ਭਵਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਸਾਹੇਲ ਨੇ ਅਬਨੇਰ ਦਾ ਪਿੱਛਾ ਕੀਤਾ ਅਤੇ ਅਬਨੇਰ ਦਾ ਪਿੱਛਾ ਕਰਨ ਵੇਲੇ ਨਾ ਤਾਂ ਸੱਜੇ ਨਾ ਹੀ ਖੱਬੇ ਪਾਸੇ ਮੁੜਿਆ