2 Samuel 2:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਅਬਨੇਰ ਨੇ ਉਸ ਨੂੰ ਆਪਣੇ ਮਗਰ ਵੇਖਕੇ ਕਿਹਾ, “ਤੂੰ ਹੀ ਅਸਾਹੇਲ ਹੈਂ?” ਅਸਾਹੇਲ ਨੇ ਕਿਹਾ, “ਹਾਂ, ਮੈਂ ਹੀ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਬਨੇਰ ਨੇ ਆਪਣੇ ਮਗਰ ਵੇਖ ਕੇ ਉਹ ਨੂੰ ਆਖਿਆ, ਤੂੰ ਹੀ ਅਸਾਹੇਲ ਹੈਂ? ਉਹ ਬੋਲਿਆ, ਆਹੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬਨੇਰ ਨੇ ਆਪਣੇ ਪਿੱਛੇ ਵੇਖ ਕੇ ਉਹ ਨੂੰ ਪੁੱਛਿਆ, ਕੀ ਤੂੰ ਹੀ ਅਸਾਹੇਲ ਹੈਂ? ਉਸ ਨੇ ਉੱਤਰ ਦਿੱਤਾ, ਹਾਂ, ਮੈਂ ਹੀ ਹਾਂ!