2 Samuel 2:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯੋਆਬ ਅਤੇ ਅਬੀਸ਼ਈ ਨਿਰੰਤਰ ਅਬਨੇਰ ਦੇ ਪਿੱਛੇ ਭੱਜਦੇ ਰਹੇ। ਸੂਰਜ ਉਸ ਵਕਤ ਡੁੱਬਣ ਵਾਲਾ ਸੀ ਜਦੋਂ ਉਹ ਦੋਨੋ ਅੰਮਾਹ ਦੀ ਪਹਾੜੀ ਤੀਕ ਪਹੁੰਚੇ (ਅੰਮਾਹ ਦਾ ਪਹਾੜ ਗਿਬਓਨ ਦੀ ਉਜਾੜ ਦੇ ਰਾਹ ਵਿੱਚ ਗਿਯਹ ਦੇ ਸਾਹਮਣੇ ਹੈ।)
Punjabi Bible 2016 - ਪਵਿੱਤਰ ਬਾਈਬਲ O.V.
ਤਦ ਯੋਆਬ ਅਤੇ ਅਬੀਸ਼ਈ ਭੀ ਅਬਨੇਰ ਦੇ ਪਿੱਛੇ ਲੱਗ ਪਏ ਅਤੇ ਜਾਂ ਓਹ ਅੰਮਾਹ ਦੇ ਪਹਾੜ ਤੋੜੀ ਜੋ ਗਿਬਓਨ ਦੀ ਉਜਾੜ ਦੇ ਰਾਹ ਵਿੱਚ ਗਿਯਹ ਦੇ ਸਾਹਮਣੇ ਹੈ ਅੱਪੜੇ ਤਾਂ ਸੂਰਜ ਡੁੱਬ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੋਆਬ ਅਤੇ ਅਬੀਸ਼ਈ ਵੀ ਅਬਨੇਰ ਦਾ ਪਿੱਛਾ ਕਰਦੇ ਰਹੇ ਅਤੇ ਜਦ ਉਹ ਅੰਮਾਹ ਦੇ ਪਰਬਤ ਤੱਕ ਜੋ ਗਿਬਓਨ ਦੇ ਉਜਾੜ ਦੇ ਰਾਹ ਵਿੱਚ ਗਿਯਹ ਦੇ ਸਾਹਮਣੇ ਹੈ ਪਹੁੰਚੇ, ਤਦ ਸੂਰਜ ਡੁੱਬ ਗਿਆ।