2 Samuel 2:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਬਿਨਯਾਮੀਨ ਪਰਿਵਾਰ-ਸਮੂਹ ਦੇ ਆਦਮੀ ਅਬਨੇਰ ਦੇ ਮਗਰ ਹੋਕੇ ਇਕੱਠੇ ਹੋਏ ਅਤੇ ਇੱਕ ਟੋਲੀ ਬਣਾਕੇ ਪਹਾੜ ਦੀ ਟੀਸੀ ਉੱਪਰ ਖਲੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬਿਨਯਾਮੀਨੀ ਅਬਨੇਰ ਦੇ ਮਗਰ ਹੋ ਕੇ ਇਕੱਠੇ ਹੋਏ ਅਤੇ ਇੱਕ ਟੋਲੀ ਬਣ ਕੇ ਇੱਕ ਪਹਾੜ ਦੀ ਟੀਸੀ ਉੱਤੇ ਖਲੋ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਿਨਯਾਮੀਨੀ ਅਬਨੇਰ ਦੇ ਪਿੱਛੇ ਹੋ ਕੇ ਇਕੱਠੇ ਹੋਏ ਅਤੇ ਇੱਕ ਟੋਲੀ ਬਣ ਕੇ ਇੱਕ ਪਰਬਤ ਦੀ ਟੀਸੀ ਉੱਤੇ ਖੜ੍ਹੇ ਹੋ ਗਏ।