2 Samuel 2:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯੋਆਬ ਨੇ ਕਿਹਾ, “ਜੋ ਤੂੰ ਆਖਿਆ ਹੈ ਬਹੁਤ ਚੰਗੀ ਗੱਲ ਹੈ। ਜਿਉਂਦੇ ਪਰਮੇਸ਼ੁਰ ਦੀ ਸੌਂਹ, ਜੇ ਕਦੀ ਤੂੰ ਇਹ ਗੱਲ ਨਾ ਆਖਦਾ ਤਾਂ ਲੋਕਾਂ ਵਿੱਚੋਂ ਸਭ ਆਪੋ-ਆਪਣੇ ਭਰਾਵਾਂ ਦਾ ਪਿੱਛਾ ਛੱਡ ਕੇ ਸਵੇਰੇ ਹੀ ਮੁੜ ਜਾਂਦੇ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯੋਆਬ ਨੇ ਆਖਿਆ, ਜੀਉਂਦੇ ਪਰਮੇਸ਼ੁਰ ਦੀ ਸੌਂਹ ਜੇ ਕਦੀ ਤੂੰ ਏਹ ਗੱਲ ਨਾ ਆਖਦਾ ਤਾਂ ਲੋਕਾਂ ਵਿੱਚੋਂ ਸੱਭੋ ਆਪੋ ਆਪਣੇ ਭਰਾਵਾਂ ਦਾ ਪਿੱਛਾ ਛੱਡ ਕੇ ਸਵੇਰੇ ਹੀ ਮੁੜ ਜਾਂਦੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੋਆਬ ਨੇ ਆਖਿਆ, ਜਿਉਂਦੇ ਪਰਮੇਸ਼ੁਰ ਦੀ ਸਹੁੰ, ਜੇ ਕਦੇ ਤੂੰ ਇਹ ਗੱਲ ਨਾ ਆਖਦਾ, ਤਾਂ ਲੋਕ ਸਵੇਰੇ ਹੀ ਮੁੜ ਜਾਂਦੇ ਅਤੇ ਆਪੋ ਆਪਣੇ ਭਰਾਵਾਂ ਦਾ ਪਿੱਛਾ ਨਾ ਕਰਦੇ।