2 Samuel 2:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੋ ਯੋਆਬ ਨੇ ਤੁਰ੍ਹੀ ਵਜਾਈ ਅਤੇ ਸਭ ਲੋਕ ਖਲੋ ਗਏ ਅਤੇ ਫ਼ਿਰ ਉਹ ਇਸਰਾਏਲ ਦੇ ਮਗਰ ਨਾ ਲੱਗੇ ਅਤੇ ਹੋਰ ਲੜਾਈ ਵੀ ਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਯੋਆਬ ਨੇ ਤੁਰ੍ਹੀ ਵਜਾਈ ਅਤੇ ਸਭ ਲੋਕ ਖਲੋ ਗਏ ਅਤੇ ਫੇਰ ਇਸਰਾਏਲ ਦੇ ਮਗਰ ਨਾ ਲੱਗੇ ਅਤੇ ਲੜਾਈ ਵੀ ਹੋਰ ਨਾ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੋਆਬ ਨੇ ਤੁਰ੍ਹੀ ਵਜਾਈ ਅਤੇ ਸਭ ਲੋਕ ਖੜ੍ਹੇ ਹੋ ਗਏ ਅਤੇ ਫਿਰ ਇਸਰਾਏਲ ਦਾ ਪਿੱਛਾ ਨਾ ਕੀਤਾ ਅਤੇ ਲੜਾਈ ਵੀ ਨਾ ਕੀਤੀ।