2 Samuel 2:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਨੇਰ ਅਤੇ ਉਸ ਦੇ ਸਾਬੀ ਸਾਰੀ ਰਾਤ ਯਰਦਨ ਘਾਟੀ ਦੇ ਪਾਰ ਪੈਦਲ ਤੁਰਦੇ ਗਏ। ਉਨ੍ਹਾਂ ਯਰਦਨ ਦਰਿਆ ਪਾਰ ਕੀਤਾ ਅਤੇ ਮਹਨਾਇਮ ਪਹੁੰਚਣ ਤੀਕ ਸਾਰਾ ਦਿਨ ਪੈਦਲ ਤੁਰਦੇ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਬਨੇਰ ਅਰ ਉਹ ਦੇ ਲੋਕ ਉਸ ਸਾਰੀ ਰਾਤ ਰੜੇ ਵਿੱਚੇ ਤੁਰੇ ਗਏ ਅਤੇ ਯਰਦਨ ਦੇ ਪਾਰ ਹੋਏ ਅਤੇ ਸਾਰੇ ਬਿਤਰੋਨ ਵਿੱਚ ਦੀ ਗਏ ਅਤੇ ਮਹਨਾਇਮ ਵਿੱਚ ਫੇਰ ਆ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਨੇਰ ਅਤੇ ਉਹ ਦੇ ਲੋਕ ਉਸ ਸਾਰੀ ਰਾਤ ਮੈਦਾਨ ਵਿੱਚ ਤੁਰਦੇ ਗਏ ਅਤੇ ਯਰਦਨ ਦੇ ਪਾਰ ਹੋਏ ਅਤੇ ਉਹ ਸਾਰੇ ਦਿਨ ਚਲਦੇ ਰਹੇ ਅਤੇ ਮਹਨਇਮ ਵਿੱਚ ਆ ਗਏ।