2 Samuel 2:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਆਪਣੇ ਨਾਲ ਆਪਣੇ ਸਾਬੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਲੈ ਗਿਆ। ਉਨ੍ਹਾਂ ਸਾਰਿਆਂ ਨੇ ਆਪਣੇ ਘਰ ਹਬਰੋਨ ਦੇ ਪਿੰਡਾਂ ਵਿੱਚ ਵਸਾ ਲਏ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਆਪਣੇ ਲੋਕਾਂ ਨੂੰ ਜੋ ਉਹ ਦੇ ਨਾਲ ਸਨ ਸਭਨਾਂ ਨੂੰ ਉਨ੍ਹਾਂ ਦੇ ਟੱਬਰਾਂ ਸਣੇ ਉਤਾਹਾਂ ਲੈ ਆਇਆ ਸੋ ਓਹ ਹਬਰੋਨ ਦਿਆਂ ਪਿੰਡਾ ਵਿੱਚ ਆਣ ਵੱਸੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਆਪਣੇ ਲੋਕਾਂ ਨੂੰ ਜੋ ਉਹ ਦੇ ਨਾਲ ਸਨ, ਉਨ੍ਹਾਂ ਦੇ ਘਰਾਣੇ ਸਮੇਤ ਲੈ ਆਇਆ ਸੋ ਉਹ ਹਬਰੋਨ ਦੇ ਪਿੰਡਾਂ ਵਿੱਚ ਆ ਵੱਸੇ।