2 Samuel 2:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਦਾਊਦ ਦੇ ਅਫ਼ਸਰਾਂ ਨੇ ਬਿਨਯਾਮੀਨ ਵਿੱਚੋਂ ਉਨ੍ਹਾਂ ਦੇ ਘਰਾਣੇ ਦੇ ਅਬਨੇਰ ਦੇ 360 ਆਦਮੀਆਂ ਨੂੰ ਮਾਰ ਸੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਦਾਊਦ ਦੇ ਟਹਿਲੂਆਂ ਨੇ ਬਿਨਯਾਮੀਨ ਵਿੱਚੋਂ ਅਤੇ ਅਬਨੇਰ ਦੇ ਟਹਿਲੂਆਂ ਵਿੱਚੋਂ ਲੋਕਾਂ ਨੂੰ ਅਜੇਹਾ ਮਾਰਿਆ ਜੋ ਤਿੰਨ ਸੌ ਸੱਠ ਮਨੁੱਖ ਮਰ ਗਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਦਾਊਦ ਦੇ ਸੇਵਕਾਂ ਨੇ ਬਿਨਯਾਮੀਨ ਵਿੱਚੋਂ ਅਤੇ ਅਬਨੇਰ ਦੇ ਸੇਵਕਾਂ ਵਿੱਚੋਂ ਲੋਕਾਂ ਨੂੰ ਅਜਿਹਾ ਮਾਰਿਆ, ਜੋ ਤਿੰਨ ਸੋ ਸੱਠ ਮਨੁੱਖ ਮਰ ਗਏ।