2 Samuel 2:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਨੇਰ ਦੇ ਪੁੱਤਰ ਅਬਨੇਰ ਨੇ ਜਿਹੜਾ ਕਿ ਸ਼ਾਊਲ ਦਾ ਸੈਨਾਪਤੀ ਸੀ ਉਸ ਨੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੂੰ ਲੈ ਕੇ ਮਹਨਾਇਮ ਵਿੱਚ ਪਹੁੰਚਾ ਦਿੱਤਾ ਅਤੇ
Punjabi Bible 2016 - ਪਵਿੱਤਰ ਬਾਈਬਲ O.V.
ਪਰ ਨੇਰ ਦੇ ਪੁੱਤ੍ਰ ਅਬਨੇਰ ਨੇ ਜਿਹੜਾ ਸ਼ਾਊਲ ਦਾ ਸੈਨਾਪਤੀ ਸੀ ਸ਼ਾਊਲ ਦੇ ਪੁੱਤ੍ਰ ਇਸ਼ਬੋਸ਼ਥ ਨੂੰ ਲੈ ਕੇ ਉਹ ਨੂੰ ਮਹਨਾਇਮ ਵਿੱਚ ਅੱਪੜਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਨੇਰ ਦੇ ਪੁੱਤਰ ਅਬਨੇਰ ਨੇ ਜਿਹੜਾ ਸ਼ਾਊਲ ਦਾ ਸੈਨਾਪਤੀ ਸੀ, ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੂੰ ਨਾਲ ਲੈ ਕੇ ਉਹ ਨੂੰ ਮਹਨਇਮ ਵਿੱਚ ਪਹੁੰਚਾ ਦਿੱਤਾ।