2 Samuel 2:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੂੰ ਗਿੱਲਆਦ, ਅਸ਼ੂਰੀਆਂ, ਯਿਜ਼ਰਾਏਲ, ਅਫ਼ਰਾਈਮ, ਬਿਨਯਾਮਿਨ ਅਤੇ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੂੰ ਗਿਲਆਦ, ਅਸ਼ੂਰੀਆਂ, ਯਿਜ਼ਰਾਏਲ, ਅਫ਼ਰਾਈਮ, ਬਿਨਯਾਮੀਨ ਅਤੇ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੂੰ ਗਿਲਆਦ, ਅਸ਼ੂਰਿਆ, ਯਿਜ਼ਰਏਲ, ਇਫ਼ਰਾਈਮ, ਬਿਨਯਾਮੀਨ, ਅਤੇ ਸਾਰੇ ਇਸਰਾਏਲ ਦਾ ਰਾਜਾ ਬਣਾ ਦਿੱਤਾ।