2 Samuel 20:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਅਮਾਸਾ ਨੇ ਉਸ ਤਲਵਾਰ ਵੱਲ ਜੋ ਯੋਆਬ ਦੇ ਹੱਥ ਵਿੱਚ ਸੀ ਕੁਝ ਧਿਆਨ ਨਾ ਕੀਤਾ ਸੋ ਯੋਆਬ ਨੇ ਉਸ ਨੂੰ ਤਲਵਾਰ ਨਾਲ ਉਸਦੀ ਪੰਜਵੀਂ ਪੱਸਲੀ ਵਿੱਚ ਅਜਿਹਾ ਮਾਰਿਆ ਜੋ ਉਸ ਦੀਆਂ ਆਂਦਰਾਂ ਧਰਤੀ ਉੱਤੇ ਜਾ ਡਿੱਗੀਆਂ। ਫ਼ਿਰ ਯੋਆਬ ਨੂੰ ਦੂਜੀ ਵਾਰ ਉਸਤੇ ਵਾਰ ਨਾ ਕਰਨਾ ਪਿਆ ਕਿਉਂ ਕਿ ਉਹ ਪਹਿਲਾਂ ਹੀ ਖਤਮ ਹੋ ਗਿਆ ਸੀ। ਤਦ ਯੋਆਬ ਅਤੇ ਉਸਦਾ ਭਰਾ ਅਬੀਸ਼ਈ ਫ਼ੇਰ ਸ਼ਬਾ ਦਾ ਪਿੱਛਾ ਕਰਨ ਲੱਗ ਪਏ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਅਮਾਸਾ ਨੇ ਉਸ ਤਲਵਾਰ ਦਾ ਜੋ ਯੋਆਬ ਦੇ ਹੱਥ ਵਿੱਚ ਸੀ ਕੁਝ ਧਿਆਨ ਨਾ ਕੀਤਾ ਸੋ ਉਸ ਨੇ ਉਹ ਨੂੰ ਪੰਜਵੀਂ ਪਸਲੀ ਦੇ ਹੇਠ ਅਜੇਹਾ ਮਾਰਿਆ ਜੋ ਉਹ ਦੀਆਂ ਆਂਦਰਾਂ ਧਰਤੀ ਉੱਤੇ ਜਾ ਡਿੱਗੀਆਂ ਅਤੇ ਫੇਰ ਦੂਜੀ ਵੇਰ ਨਾ ਮਾਰਿਆ ਸੋ ਉਹ ਮਰ ਗਿਆ। ਫੇਰ ਯੋਆਬ ਅਤੇ ਉਹ ਦਾ ਭਰਾ ਅਬੀਸ਼ਈ ਬਿਕਰੀ ਦੇ ਪੁੱਤ੍ਰ ਸ਼ਬਾ ਦੇ ਮਗਰ ਲੱਗ ਪਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅਮਾਸਾ ਨੇ ਉਸ ਤਲਵਾਰ ਦਾ ਯੋਆਬ ਦੇ ਹੱਥ ਵਿੱਚ ਸੀ ਕੁਝ ਧਿਆਨ ਨਾ ਕੀਤਾ ਸੋ ਉਸ ਨੇ ਉਹ ਨੂੰ ਪਸਲੀ ਵਿੱਚ ਅਜਿਹਾ ਮਾਰਿਆ ਜੋ ਉਹ ਦੀਆਂ ਆਂਦਰਾਂ ਧਰਤੀ ਉੱਤੇ ਜਾ ਡਿੱਗੀਆ ਅਤੇ ਉਸ ਨੇ ਦੂਜੀ ਵਾਰੀ ਉਸ ਨੂੰ ਨਾ ਮਾਰਿਆ ਸੋ ਉਹ ਮਰ ਗਿਆ। ਫਿਰ ਯੋਆਬ ਅਤੇ ਉਹ ਦਾ ਭਰਾ ਅਬੀਸ਼ਈ ਬਿਕਰੀ ਦੇ ਪੁੱਤਰ ਸ਼ਬਾ ਦੇ ਪਿੱਛੇ ਲੱਗ ਪਏ।