2 Samuel 20:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਿਕਰੀ ਦਾ ਪੁੱਤਰ ਸ਼ਬਾ ਸਾਰੇ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚੋਂ ਹੋਕੇ ਆਬੇਲ ਅਤੇ ਬੈਤ-ਮਅਕਾਹ ਤੀਕ ਗਿਆ ਅਤੇ ਸਾਰੇ ਬੇਰੀ ਇਕੱਠੇ ਹੋਕੇ ਉਸ ਦੇ ਪਿੱਛੇ ਤੁਰ ਪਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਸਾਰੇ ਇਸਰਾਏਲ ਦੇ ਗੋਤਾਂ ਵਿੱਚੋਂ ਹੋ ਕੇ ਆਬੇਲ ਅਤੇ ਬੈਤ-ਮਅਕਾਹ ਤਾਈਂ ਗਿਆ ਅਤੇ ਸਾਰੇ ਬੇਰੀ ਇਕੱਠੇ ਹੋ ਕੇ ਉਹ ਦੇ ਪਿੱਛੇ ਤੁਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਸਾਰੇ ਇਸਰਾਏਲ ਦੇ ਗੋਤਾਂ ਵਿੱਚੋਂ ਹੋ ਕੇ ਆਬੇਲ ਅਤੇ ਬੈਤ ਮਅਕਾਹ ਤੱਕ ਗਿਆ ਅਤੇ ਸਾਰੇ ਬੇਰੀ ਇਕੱਠੇ ਹੋ ਕੇ ਉਹ ਦੇ ਪਿੱਛੇ ਤੁਰੇ।