2 Samuel 20:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਆਬ ਅਤੇ ਉਸ ਦੇ ਆਦਮੀ ਅਬੇਲ, ਬੈਤ-ਮਅਕਾਹ ਤੀਕ ਪਹੁੰਚੇ। ਯੋਆਬ ਦੀ ਸੈਨਾ ਨੇ ਨਗਰ ਨੂੰ ਘੇਰ ਲਿਆ ਅਤੇ ਸ਼ਹਿਰ ਦੇ ਸਾਹਮਣੇ ਦੀਵਾਰ ਨਾਲ ਇੱਕ ਢੇਰ ਬਣਾਇਆ। ਅਤੇ ਸਭ ਲੋਕ ਜੋ ਯੋਆਬ ਦੇ ਨਾਲ ਸਨ ਉਹ ਕੰਧ ਨੂੰ ਢਾਹੁਣ ਦੀ ਕੋਸ਼ਿਸ਼ ਕਰਨ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਆ ਕੇ ਉਸ ਨੂੰ ਬੈਤ-ਮਆਕਾਹ ਦੇ ਆਬੇਲ ਦੇ ਵਿੱਚ ਘੇਰ ਲਿਆ ਅਤੇ ਸ਼ਹਿਰ ਦੇ ਸਾਹਮਣੇ ਇੱਕ ਦਮ ਦਮਾ ਬਣਾਇਆ ਜੋ ਕੰਧ ਦੇ ਨਾਲ ਸੀ ਅਤੇ ਸਭ ਲੋਕ ਜੋ ਯੋਆਬ ਦੇ ਨਾਲ ਸਨ ਸੋ ਕੰਧ ਦੇ ਢਾਹੁਣ ਦਾ ਜਤਨ ਕਰਦੇ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਆ ਕੇ ਉਸ ਨੂੰ ਆਬੇਲ ਬੈਤ ਮਆਕਾਹ ਦੇ ਵਿੱਚ ਘੇਰ ਲਿਆ ਅਤੇ ਸ਼ਹਿਰ ਦੇ ਸਾਹਮਣੇ ਇੱਕ ਟੀਲਾ ਬਣਾਇਆ ਜੋ ਕੰਧ ਦੇ ਨਾਲ ਸੀ ਅਤੇ ਸਭ ਲੋਕ ਜੋ ਯੋਆਬ ਦੇ ਨਾਲ ਸਨ ਸੋ ਕੰਧ ਨੂੰ ਢਾਉਣ ਦਾ ਜਤਨ ਕਰਦੇ ਸਨ।