2 Samuel 20:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਸ਼ਹਿਰ ਵਿੱਚ ਇੱਕ ਬੜੀ ਸਿਆਣੀ ਔਰਤ ਸੀ। ਉਸ ਨੇ ਸ਼ਹਿਰ ਵਿੱਚੋਂ ਉੱਚੀ-ਉੱਚੀ ਕਹਿਣ ਲਗੀ, “ਮੇਰੀ ਗੱਲ ਸੁਣੋ! ਯੋਆਬ ਨੂੰ ਆਖੋ ਕਿ ਇੱਥੇ ਆਵੇ ਮੈਂ ਉਸ ਨਾਲ ਗੱਲ ਕਰਨਾ ਚਾਹੁੰਦੀ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਇੱਕ ਸਿਆਣੀ ਤੀਵੀਂ ਨੇ ਸ਼ਹਿਰ ਵਿੱਚੋਂ ਹਾਕਾਂ ਮਾਰ ਕੇ ਆਖਿਆ, ਸੁਣੀਓ, ਵੇ ਸੁਣੀਓ! ਯੋਆਬ ਨੂੰ ਆਖੋ ਭਈ ਐਥੇ ਨੇੜੇ ਆ ਕਿਉ ਜੋ ਮੈਂ ਤੇਰੇ ਨਾਲ ਗੱਲ ਕਰਨੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਇੱਕ ਸਮਝਦਾਰ ਇਸਤਰੀ ਨੇ ਸ਼ਹਿਰ ਵਿੱਚੋਂ ਹਾਕਾਂ ਮਾਰ ਕੇ ਆਖਿਆ, ਸੁਣਿਓ, ਵੇ ਸੁਣਿਓ! ਯੋਆਬ ਨੂੰ ਆਖੋ ਕਿ ਐਥੇ ਨੇੜੇ ਆ ਕਿਉਂ ਜੋ ਮੈਂ ਤੇਰੇ ਨਾਲ ਗੱਲ ਕਰਨੀ ਹੈ।