2 Samuel 20:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਉਸ ਔਰਤ ਨੇ ਕਿਹਾ, “ਪਿੱਛਲੇ ਸਮੇਂ ਵਿੱਚ ਲੋਕ ਇਹ ਕਹਾਵਤ ਆਖਦੇ ਸਨ, ‘ਅਬੇਲ ਵਿੱਚ ਮਦਦ ਲਈ ਪੁੱਛੋ ਤਾਂ ਤੁਸੀਂ ਜੋ ਮੰਗੋ ਤੁਹਾਨੂੰ ਮਿਲਦਾ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਆਖਿਆ, ਕਿ ਪਿਛਲੇ ਸਮੇਂ ਵਿੱਚ ਇਹ ਕਹਾਉਤ ਆਖਦੇ ਸਨ ਜੋ ਓਹ ਜ਼ਰੂਰ ਆਬੇਲ ਤੋਂ ਸਲਾਹ ਪੁੱਛਣਗੇ ਅਤੇ ਇਸ ਤਰਾਂ ਓਹ ਕੰਮ ਨੂੰ ਮੁਕਾਉਂਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਆਖਿਆ, ਕਿ ਪਿਛਲੇ ਸਮੇਂ ਵਿੱਚ ਇਹ ਕਹਾਉਤ ਆਖਦੇ ਸਨ ਜੋ ਓਹ ਜ਼ਰੂਰ ਆਬੇਲ ਤੋਂ ਸਲਾਹ ਪੁੱਛਣਗੇ ਅਤੇ ਇਸ ਤਰ੍ਹਾਂ ਓਹ ਕੰਮ ਨੂੰ ਮੁਕਾਉਂਦੇ ਸਨ।