2 Samuel 20:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੋ ਸਾਰੇ ਇਸਰਾਏਲੀ ਦਾਊਦ ਨੂੰ ਛੱਡ ਕੇ ਬਿਕਰੀ ਦੇ ਪੁੱਤਰ ਸ਼ਬਾ ਨਾਲ ਤੁਰ ਪਏ। ਪਰ ਯਹੂਦਾਹ ਦੇ ਲੋਕ ਯਰਦਨ ਤੋਂ ਲੈ ਕੇ ਯਰੂਸ਼ਲਮ ਤੀਕ ਪਾਤਸ਼ਾਹ ਦੇ ਨਾਲ ਹੀ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਸਾਰੇ ਇਸਰਾਏਲੀ ਮਨੁੱਖ ਦਾਊਦ ਦਾ ਪਿਛਾ ਛੱਡ ਕੇ ਬਿਕਰੀ ਦੇ ਪੁੱਤ੍ਰ ਸ਼ਬਾ ਦੇ ਮਗਰ ਲੱਗ ਪਏ ਪਰ ਯਹੂਦਾਹ ਦੇ ਲੋਕ ਯਰਦਨ ਤੋਂ ਲੈ ਕੇ ਯਰੂਸ਼ਲਮ ਤੋੜੀ ਆਪਣੇ ਪਾਤਸ਼ਾਹ ਦੇ ਨਾਲ ਲੱਗੇ ਰਹੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਸਾਰੇ ਇਸਰਾਏਲੀ ਮਨੁੱਖ ਦਾਊਦ ਦਾ ਪਿੱਛਾ ਛੱਡ ਕੇ ਬਿਕਰੀ ਦੇ ਪੁੱਤਰ ਸ਼ਬਾ ਦੇ ਪਿੱਛੇ ਲੱਗ ਪਏ ਪਰ ਯਹੂਦਾਹ ਦੇ ਲੋਕ ਯਰਦਨ ਤੋਂ ਲੈ ਕੇ ਯਰੂਸ਼ਲਮ ਤੱਕ ਆਪਣੇ ਰਾਜਾ ਦੇ ਨਾਲ ਲੱਗੇ ਰਹੇ।