2 Samuel 20:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਆਬ ਇਸਰਾਏਲ ਦੀ ਸੈਨਾ ਦਾ ਕਪਤਾਨ ਬਣਿਆ। ਯੋਨਾਦਾਬ ਦਾ ਪੁੱਤਰ ਬਨਾਯਾਹ ਕਰੇਤੀਆਂ ਦਾ ਅਤੇ ਫ਼ਲੇਤੀਆਂ ਦਾ ਆਗੂ ਬਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਯੋਆਬ ਇਸਰਾਏਲ ਦੀ ਸਾਰੀ ਸੈਨਾ ਉੱਤੇ ਸੀ ਅਤੇ ਯਹੋਯਾਦਾ ਦਾ ਪੁੱਤ੍ਰ ਬਨਾਯਾਹ ਕਰੇਤੀਆਂ ਅਤੇ ਫਲੇਤੀਆਂ ਉੱਤੇ ਸਰਦਾਰ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੋਆਬ ਇਸਰਾਏਲ ਦੀ ਸਾਰੀ ਸੈਨਾਂ ਉੱਤੇ ਸੀ ਅਤੇ ਯਹੋਯਾਦਾ ਦਾ ਪੁੱਤਰ ਬਨਾਯਾਹ ਕਰੇਤੀਆਂ ਅਤੇ ਫਲੇਤੀਆਂ ਉੱਤੇ ਪ੍ਰਧਾਨ ਸੀ।