2 Samuel 20:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਦੋਰਾਮ ਬੇਗਾਰੀਆਂ ਉੱਪਰ ਸੀ ਅਤੇ ਅਹੀਲਦ ਦਾ ਪੁੱਤਰ ਯਹੋਸਫ਼ਾਟ ਇਤਹਾਸੱਕਾਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਦੋਰਾਮ ਬੇਗਾਰੀਆਂ ਉੱਤੇ ਸੀ ਅਤੇ ਅਹੀਲਦ ਦਾ ਪੁੱਤ੍ਰ ਯਹੋਸ਼ਾਫਾਟ ਇਤਹਾਸ ਦਾ ਲਿਖਾਰੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਦੋਰਾਮ ਬੇਗ਼ਾਰੀਆਂ ਉੱਤੇ ਸੀ ਅਤੇ ਅਹੀਲੂਦ ਦਾ ਪੁੱਤਰ ਯਹੋਸ਼ਾਫ਼ਾਤ ਇਤਹਾਸ ਦਾ ਲਿਖਾਰੀ ਸੀ।