2 Samuel 20:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਿਵਾ ਸਕੱਤਰ ਸੀ। ਸਾਦੋਕ ਅਤੇ ਅਬਿਯਾਥਰ ਜਾਜਕ ਠਹਿਰਾਏ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਿਵਾ ਲਿਖਾਰੀ ਸੀ ਅਤੇ ਸਾਦੋਕ ਅਤੇ ਅਬਿਯਾਥਾਰ ਜਾਜਕ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਵਾ ਅਹੁਦੇਦਾਰ ਸੀ ਅਤੇ ਸਾਦੋਕ ਅਤੇ ਅਬਯਾਥਾਰ ਜਾਜਕ ਸਨ।