2 Samuel 21:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਦਾਊਦ ਪਾਤਸ਼ਾਹ ਸੀ ਉਸ ਸਮੇਂ ਵਿੱਚ ਤਿੰਨ ਸਾਲ ਭੁੱਖਮਰੀ ਪਈ ਰਹੀ ਕਿਉਂ ਕਿ ਕਾਲ ਤਿੰਨ ਵਰ੍ਹੇ ਚੱਲਦਾ ਰਿਹਾ। ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤਾਂ ਯਹੋਵਾਹ ਨੇ ਆਖਿਆ, “ਸ਼ਾਊਲ ਅਤੇ ਉਸ ਦੇ ਹਤਿਆਰੇ ਘਰਾਣੇ ਦੇ ਕਾਰਣ ਇਹ ਕਾਲ ਪਿਆ ਹੈ ਕਿਉਂ ਕਿ ਉਸ ਨੇ ਗਿਬਓਨੀਆਂ ਨੂੰ ਵੱਢ ਸੁੱਟਿਆ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਦਾਊਦ ਦੇ ਸਮੇਂ ਵਿੱਚ ਤਿੰਨ ਵਰਹੇ ਉੱਤੋਂ ਥੱਲੀ ਅੰਨਕਾਲ ਪਿਆ ਅਤੇ ਦਾਊਦ ਨੇ ਯਹੋਵਾਹ ਦੀ ਹਜ਼ੂਰੀ ਨੂੰ ਭਾਲਿਆ ਸੋ ਯਹੋਵਾਹ ਨੇ ਆਖਿਆ, ਏਹ ਸ਼ਾਊਲ ਦੇ ਅਤੇ ਉਹ ਦੇ ਹਤਿਆਰੇ ਘਰਾਣੇ ਦੇ ਕਾਰਨ ਹੈ ਕਿਉਂ ਜੋ ਉਸ ਨੇ ਗਿਬਓਨੀਆਂ ਨੂੰ ਵੱਢ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਦਾਊਦ ਦੇ ਸਮੇਂ ਵਿੱਚ ਤਿੰਨ ਸਾਲ ਤੱਕ ਲਗਾਤਾਰ ਕਾਲ ਪਿਆ ਅਤੇ ਦਾਊਦ ਨੇ ਯਹੋਵਾਹ ਦੀ ਹਜ਼ੂਰੀ ਨੂੰ ਭਾਲਿਆ ਸੋ ਯਹੋਵਾਹ ਨੇ ਆਖਿਆ, ਇਹ ਸ਼ਾਊਲ ਦੇ ਅਤੇ ਉਹ ਦੇ ਖੂਨੀ ਘਰਾਣੇ ਦੇ ਕਾਰਨ ਹੈ ਕਿਉਂ ਜੋ ਉਸ ਨੇ ਗਿਬਓਨੀਆਂ ਨੂੰ ਵੱਡ ਸੁੱਟਿਆ