2 Samuel 21:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਦਾਊਦ ਨੇ ਸ਼ਾਊਲ ਅਤੇ ਯੋਨਾਥਾਨ ਦੀਆਂ ਹੱਡੀਆਂ ਯਾਬੇਸ਼ ਗਿਲਆਦ ਦੇ ਲੋਕਾਂ ਤੋਂ ਲਈਆਂ ਯਾਬੇਸ਼ ਗਿਲਆਦ ਦੇ ਲੋਕਾਂ ਨੇ ਇਹ ਹੱਡੀਆਂ ਬੈਤ-ਸਾਨ ਵਿਖੇ ਖੁਲ੍ਹੇ-ਆਮ ਚੁਰਾ ਲਈਆਂ ਸਨ। ਇਹ ਉਹੀ ਜਗ੍ਹਾ ਹੈ ਜਿੱਥੇ ਫ਼ਲਿਸਤੀਆਂ ਨੇ ਸ਼ਾਊਲ ਨੂੰ ਗਿਲਬੋਆ ਪਰਬਤ ਤੇ ਮਾਰਨ ਤੋਂ ਬਾਅਦ, ਇਹ ਮੁਰਦਾ ਸ਼ਰੀਰ ਟੰਗ ਦਿੱਤੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਦਾਊਦ ਨੇ ਜਾ ਕੇ ਸ਼ਾਊਲ ਦੀਆਂ ਹੱਡੀਆਂ ਅਤੇ ਉਹ ਦੇ ਪੁੱਤ੍ਰ ਯੋਨਾਥਾਨ ਦੀਆਂ ਹੱਡੀਆਂ ਨੂੰ ਯਾਬੇਸ਼ ਗਿਲਆਦੀਆਂ ਤੋਂ ਮੋੀ ੜ ਲਿਆ ਕਿਉਂ ਜੋ ਓਹ ਉਨ੍ਹਾਂ ਨੂੰ ਬੈਤ-ਸ਼ਾਨ ਦੇ ਚੌਂਕ ਵਿੱਚੋਂ ਜਿਸ ਵੇਲੇ ਫਲਿਸਤੀਆਂ ਨੇ ਸ਼ਾਊਲ ਨੂੰ ਗਿਲਬੋਆ ਵਿਚ ਮਾਰਿਆ ਅਤੇ ਉਨ੍ਹਾਂ ਨੂੰ ਟੰਗ ਦਿੱਤਾ ਸੀ ਚੁਰਾ ਲੈ ਗਏ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਦਾਊਦ ਨੇ ਜਾ ਕੇ ਸ਼ਾਊਲ ਦੀਆਂ ਹੱਡੀਆਂ ਅਤੇ ਉਹ ਦੇ ਪੁੱਤਰ ਯੋਨਾਥਾਨ ਦੀਆਂ ਹੱਡੀਆਂ ਨੂੰ ਯਾਬੇਸ਼ ਗਿਲਆਦੀਆਂ ਤੋਂ ਵਾਪਿਸ ਲਿਆ ਕਿਉਂ ਜੋ ਓਹ ਉਨ੍ਹਾਂ ਨੂੰ ਬੈਤ ਸ਼ਾਨ ਦੇ ਚੌਂਕ ਵਿੱਚੋਂ ਜਿਸ ਵੇਲੇ ਫ਼ਲਿਸਤੀਆਂ ਨੇ ਸ਼ਾਊਲ ਨੂੰ ਗਿਲਬੋਆ ਵਿੱਚ ਮਾਰਿਆ ਅਤੇ ਉਨ੍ਹਾਂ ਨੂੰ ਟੰਗ ਦਿੱਤਾ ਸੀ ਚੁਰਾ ਲੈ ਗਏ ਸਨ।