2 Samuel 21:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੋ ਦਾਊਦ ਨੇ ਸ਼ਾਊਲ ਦੀਆਂ ਹੱਡੀਆਂ ਅਤੇ ਉਸ ਦੇ ਪੁੱਤਰ ਯੋਨਾਥਾਨ ਦੀਆਂ ਹੱਡੀਆਂ ਨੂੰ ਉੱਥੋਂ ਲੈ ਆਂਦਾ ਅਤੇ ਇਨ੍ਹਾਂ ਸਭਨਾਂ ਦੀਆਂ ਹੱਡੀਆਂ ਨੂੰ ਜੋ ਟਂਗੇ ਗਏ ਸਨ ਇੱਕ ਬਾਵੇਂ ਇਕੱਠਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਸ਼ਾਊਲ ਦੀਆਂ ਹੱਡੀਆਂ ਅਤੇ ਉਹ ਦੇ ਪੁੱਤ੍ਰ ਯੋਨਾਥਾਨ ਦੀਆਂ ਹੱਡੀਆਂ ਨੂੰ ਉੱਥੋਂ ਲੈ ਆਇਆ ਅਤੇ ਇਨ੍ਹਾਂ ਸਭਨਾਂ ਦੀਆਂ ਹੱਡੀਆਂ ਨੂੰ ਜੋ ਟੰਗੇ ਗਏ ਸਨ ਇਕੱਠਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਸ਼ਾਊਲ ਅਤੇ ਉਸ ਦੇ ਪੁੱਤਰ ਦੀਆਂ ਹੱਡੀਆਂ ਨੂੰ ਉੱਥੋਂ ਲੈ ਆਇਆ ਅਤੇ ਇਨ੍ਹਾਂ ਸਾਰਿਆਂ ਦੀਆਂ ਹੱਡੀਆਂ ਨੂੰ ਜੋ ਟੰਗੇ ਗਏ ਸਨ ਇਕੱਠਾ ਕੀਤਾ।