2 Samuel 21:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਉਨ੍ਹਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਦੀਆਂ ਹੱਡੀਆਂ ਨੂੰ ਬਿਨਯਾਮੀਨ ਦੇਸ ਦੇ ਸੇਲਾ ਵਿੱਚ ਉਸ ਦੇ ਪਿਤਾ ਕੀਸ਼ ਦੀ ਸਮਾਧ ਵਿੱਚ ਦੱਬ ਦਿੱਤਾ ਅਤੇ ਜੋ ਕੁਝ ਪਾਤਸ਼ਾਹ ਨੇ ਹੁਕਮ ਦਿੱਤਾ ਸੀ, ਉਹ ਸਭ ਕੁਝ ਉਨ੍ਹਾਂ ਨੇ ਮੰਨਿਆ ਅਤੇ ਉਸ ਤੋਂ ਬਾਅਦ ਉਸ ਦੇਸ਼ ਵਾਸਤੇ ਪਰਮੇਸ਼ੁਰ ਨੇ ਬੇਨਤੀਆਂ ਸੁਣ ਲਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਸ਼ਾਊਲ ਅਰ ਉਸ ਦੇ ਪੁੱਤ੍ਰ ਯੋਨਾਥਾਨ ਦੀਆਂ ਹੱਡੀਆਂ ਨੂੰ ਬਿਨਯਾਮੀਨ ਦੇਸ ਦੇ ਸੇਲਾ ਵਿੱਚ ਉਸ ਦੇ ਪਿਉ ਕੀਸ਼ ਦੇ ਮਕਬਰੇ ਵਿੱਚ ਦੱਬ ਦਿੱਤਾ ਅਤੇ ਜੋ ਕੁਝ ਪਾਤਸ਼ਾਹ ਨੇ ਹੁਕਮ ਦਿੱਤਾ ਸੀ ਸੋ ਉਨ੍ਹਾਂ ਨੇ ਸਭ ਕੀਤਾ ਅਤੇ ਉਹ ਦੇ ਪਿੱਛੋਂ ਉਸ ਦੇਸ ਦੇ ਲਈ ਪਰਮੇਸ਼ੁਰ ਨੇ ਬੇਨਤੀਆਂ ਸੁਣ ਲਈਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਨ੍ਹਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਦੀਆਂ ਹੱਡੀਆਂ ਨੂੰ ਬਿਨਯਾਮੀਨ ਦੇ ਦੇਸ਼ ਦੇ ਸੇਲਾ ਵਿੱਚ ਉਸ ਦੇ ਪਿਤਾ ਕੀਸ਼ ਦੇ ਮਕਬਰੇ ਵਿੱਚ ਦੱਬ ਦਿੱਤਾ ਅਤੇ ਜੋ ਕੁਝ ਰਾਜਾ ਨੇ ਹੁਕਮ ਦਿੱਤਾ ਸੀ ਉਹ ਸਭ ਕੁਝ ਉਨ੍ਹਾਂ ਨੇ ਕੀਤਾ ਅਤੇ ਇਸ ਤੋਂ ਬਾਅਦ ਉਸ ਦੇਸ਼ ਦੇ ਲਈ ਪਰਮੇਸ਼ੁਰ ਨੇ ਬੇਨਤੀਆਂ ਸੁਣ ਲਈਆਂ।