2 Samuel 21:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਲਿਸਤੀਆਂ ਨੇ ਇਸਰਾਏਲ ਦੇ ਖਿਲਾਫ਼ ਇੱਕ ਹੋਰ ਯੁੱਧ ਸ਼ੁਰੂ ਕਰ ਦਿੱਤਾ। ਦਾਊਦ ਅਤੇ ਉਸ ਦੇ ਸਾਰੇ ਆਦਮੀ ਫਲਿਸਤੀਆਂ ਦੇ ਵਿਰੁੱਧ ਲੜਨ ਲਈ ਗਏ, ਪਰ ਉਹ ਥੱਕਿਆਂ ਹੋਇਆਂ ਅਤੇ ਕਮਜ਼ੋਰ ਹੋ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫਲਿਸਤੀ ਫੇਰ ਇਸਰਾਏਲ ਨਾਲ ਲੜੇ ਅਤੇ ਦਾਊਦ ਆਪਣੇ ਟਹਿਲੂਆਂ ਨੂੰ ਨਾਲ ਲੈ ਕੇ ਉਤਰਿਆ ਅਤੇ ਫਲਿਸਤੀਆਂ ਨਾਲ ਲੜਿਆ ਅਰ ਦਾਊਦ ਥੱਕ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਲਿਸਤੀ ਫਿਰ ਇਸਰਾਏਲ ਦੇ ਨਾਲ ਲੜੇ ਅਤੇ ਦਾਊਦ ਆਪਣੇ ਸੇਵਕਾਂ ਨੂੰ ਨਾਲ ਲੈ ਕੇ ਉਤਰਿਆ ਅਤੇ ਫ਼ਲਿਸਤੀਆਂ ਨਾਲ ਲੜਿਆ ਅਤੇ ਦਾਊਦ ਥੱਕ ਗਿਆ।