2 Samuel 21:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ਼ਬੀ-ਬਨੋਬ ਦੈਁਤਾ ਵਿੱਚੋਂ ਇੱਕ ਸੀ। ਉਸ ਦੇ ਬਰਛੇ ਦਾ ਤੋਂਲ ਸਾਢੇ ਸੱਤ ਪੋਁਡ ਸੀ ਅਤੇ ਉਸ ਕੋਲ ਇੱਕ ਨਵੀਂ ਤਲਵਾਰ ਸੀ ਅਤੇ ਉਸ ਨੇ ਦਾਊਦ ਨੂੰ ਜਾਨੋਁ ਮਾਰਨ ਦੀ ਵਿਉਂਤ ਬਣਾਈ ਹੋਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਦੈਂਤ ਦੇ ਪੁੱਤ੍ਰਾਂ ਵਿੱਚੋਂ ਇਸ਼ਬੀ-ਬੋਨਬ ਨੇ ਜਿਸ ਦੇ ਬਰਛੇ ਦਾ ਫਲ ਤੋਲ ਵਿੱਚ ਪੌਣੇ ਚਾਰ ਸੇਰ ਪਿੱਤਲ ਦਾ ਸੀ ਉਹ ਇੱਕ ਨਵੀਂ ਤਲਵਾਰ ਬੰਨ੍ਹ ਕੇ ਦਾਊਦ ਨੂੰ ਮਾਰਿਆ ਚਾਹੁੰਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਦੈਂਤ ਦੇ ਪੁੱਤਰਾਂ ਵਿੱਚੋਂ ਇਸ਼ਬੀ-ਬਨੋਬ ਨੇ ਜਿਸ ਦੇ ਬਰਛੇ ਦਾ ਫਲ ਤੋਲ ਵਿੱਚ ਪੋਣੇ ਚਾਰ ਸੇਰ ਪਿੱਤਲ ਦਾ ਸੀ ਉਹ ਇੱਕ ਨਵੀਂ ਤਲਵਾਰ ਬੰਨ੍ਹ ਕੇ ਦਾਊਦ ਨੂੰ ਮਾਰਨਾ ਚਾਹੁੰਦਾ ਸੀ।