2 Samuel 21:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸਤੋਂ ਬਾਅਦ ਗੋਬ ਵਿੱਚ ਫ਼ਲਿਸਤੀਆਂ ਦੇ ਨਾਲ ਫ਼ੇਰ ਜੰਗ ਹੋਈ। ਸਿਬਕੀ ਹੁਸ਼ਾਤੀ ਨੇ ਸਫ਼ ਨੂੰ ਮਾਰਿਆ ਜੋ ਕਿ ਦੈਤਾਂ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਜਿਹਾ ਹੋਇਆ ਜੋ ਏਹ ਦੇ ਪਿੱਛੋਂ ਗੋਬ ਵਿੱਚ ਫਲਿਸਤੀਆਂ ਨਾਲ ਫੇਰ ਲੜਾਈ ਹੋਈ ਤਦ ਹੁਸ਼ਾਤੀ ਸਿਬਕੀ ਨੇ ਸਫ ਨੂੰ ਜੋ ਦੈਂਤ ਦੇ ਪੁੱਤ੍ਰਾਂ ਵਿੱਚੋਂ ਸੀ ਵੱਢ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਜਿਹਾ ਹੋਇਆ ਜੋ ਇਸ ਤੋਂ ਬਾਅਦ ਗੋਬ ਵਿੱਚ ਫ਼ਲਿਸਤੀਆਂ ਨਾਲ ਫਿਰ ਲੜਾਈ ਹੋਈ ਤਦ ਹੁਸ਼ਾਥੀ ਸਿਬਕੀ ਨੇ ਸਫ ਨੂੰ ਜੋ ਦੈਂਤ ਦੇ ਪੁੱਤਰਾਂ ਵਿੱਚੋਂ ਸੀ ਵੱਢ ਸੁੱਟਿਆ।