2 Samuel 21:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਫ਼ੇਰ ਗਬੋ ਵਿੱਚ ਫ਼ਲਿਸਤੀਆਂ ਦੇ ਖਿਲਾਫ਼ ਇੱਕ ਹੋਰ ਜੰਗ ਹੋਈ ਬੈਤਲਹਮ ਤੋਂ ਯਆਰੇ ਓਰਗੀਮ ਦੇ ਪੁੱਤਰ ਅਲਹਾਨਾਨ ਨੇ ਗੋਲਿਆਬ ਗਿੱਤੀ ਨੂੰ ਮਾਰ ਦਿੱਤਾ। ਗੋਲਿਆਬ ਦਾ ਬਰਛਾ ਜੁਲਾਹੇ ਦੀ ਛੜ ਜਿੰਨਾ ਲੰਬਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਫੇਰ ਫਲਿਸਤੀਆਂ ਨਾਲ ਗੋਬ ਵਿੱਚ ਇੱਕ ਹੋਰ ਲੜਾਈ ਹੋਈ ਤਦ ਯਆਰੇ ਓਰਗੀਮ ਦੇ ਪੁੱਤ੍ਰ ਅਲਹਾਨਾਨ ਨੇ ਜੋ ਬੈਤਲਹਮ ਦਾ ਸੀ ਗਿੱਤੀ ਗੋਲਿਅਥ ਦੇ ਭਰਾ ਨੂੰ ਜਿਹ ਦੀ ਬਰਛੀ ਜੁਲਾਹੇ ਦੇ ਤੁਰ ਵਰਗੀ ਸੀ ਮਾਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਫਿਰ ਫ਼ਲਿਸਤੀਆਂ ਨਾਲ ਗੋਬ ਵਿੱਚ ਇੱਕ ਹੋਰ ਲੜਾਈ ਹੋਈ ਤਦ ਯਆਰੇ ਓਰਗੀਮ ਦੇ ਪੁੱਤਰ ਅਲਹਨਾਨ ਨੇ ਜੋ ਬੈਤਲਹਮ ਦਾ ਸੀ ਗਿੱਤੀ ਗੋਲਿਅਥ ਦੇ ਭਰਾ ਨੂੰ ਜਿਸ ਦੀ ਬਰਛੀ ਜੁਲਾਹੇ ਦੇ ਸ਼ਤੀਰ ਵਰਗੀ ਸੀ, ਮਾਰ ਸੁੱਟਿਆ।