2 Samuel 21:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਡੇ ਲਈ ਕੀ ਕਰ ਸੱਕਦਾ ਹਾਂ? ਅਤੇ ਕਿਸ ਤਰ੍ਹਾਂ ਨਾਲ ਮੈਂ ਪਰਾਸ਼ਚਿਤ ਕਰਾਂ ਕਿ ਤੁਸੀਂ ਯਹੋਵਾਹ ਦੇ ਲੋਕਾਂ ਨੂੰ ਅਸੀਸ ਦੇਵੋਁ ਜੋ ਉਨ੍ਹਾਂ ਦੇ ਪਾਪ ਬਖਸ਼ੇ ਜਾਣ।”
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਦਾਊਦ ਨੇ ਗਿਬਓਨੀਆਂ ਨੂੰ ਆਖਿਆ, ਭਈ ਮੈਂ ਤੁਹਾਡੇ ਲਈ ਕੀ ਕਰਾਂ ਅਤੇ ਕਿਸ ਵਸਤ ਨਾਲ ਮੈਂ ਪਰਾਸਚਿਤ ਕਰਾਂ ਭਈ ਤੁਸੀਂ ਯਹੋਵਾਹ ਦੀ ਮਿਰਾਸ ਨੂੰ ਅਸੀਸ ਦਿਓ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਦਾਊਦ ਨੇ ਗਿਬਓਨੀਆਂ ਨੂੰ ਆਖਿਆ, ਮੈਂ ਤੁਹਾਡੇ ਲਈ ਕੀ ਕਰਾਂ ਅਤੇ ਕਿਸ ਵਸਤੂ ਨਾਲ ਮੈਂ ਪ੍ਰਾਸਚਿਤ ਕਰਾਂ ਤਾਂ ਜੋ ਤੁਸੀਂ ਯਹੋਵਾਹ ਦੇ ਨਿੱਜ-ਭਾਗ ਨੂੰ ਅਸੀਸ ਦਿਓ?