2 Samuel 21:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗਿਬਓਨੀਆਂ ਨੇ ਦਾਊਦ ਨੂੰ ਕਿਹਾ, “ਸਾਨੂੰ ਸ਼ਾਊਲ ਅਤੇ ਉਸ ਦੇ ਘਰਾਣੇ ਤੋਂ ਬਦਲੇ ’ਚ ਚਾਂਦੀ ਸੋਨੇ ਦੀ ਤਾਂ ਕੋਈ ਗੱਲ ਨਹੀਂ, ਅਤੇ ਨਾ ਤੁਸੀਂ ਸਾਡੇ ਲਈ ਇਸਰਾਏਲ ਦੇ ਕਿਸੇ ਮਨੁੱਖ ਨੂੰ ਮਾਰੋ-ਇਸ ਦਾ ਸਾਨੂੰ ਕੋਈ ਹੱਕ ਨਹੀਂ ਹੈ।” ਦਾਊਦ ਨੇ ਆਖਿਆ, “ਠੀਕ ਹੈ, ਦੱਸੋ ਮੈਂ ਤਹਾਡੀ ਕੀ ਸੇਵਾ ਕਰਾਂ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਗਿਬਓਨੀਆਂ ਨੇ ਉਹ ਨੂੰ ਆਖਿਆ, ਸਾਨੂੰ ਸ਼ਾਊਲ ਤੋਂ ਅਰ ਉਹ ਦੇ ਘਰਾਣੇਂ ਤੋਂ ਚਾਂਦੀ ਸੋਨੇ ਦੀ ਤਾਂ ਕੋਈ ਗੱਲ ਨਹੀਂ ਅਤੇ ਨਾ ਤੁਸੀਂ ਸਾਡੇ ਲਈ ਇਸਰਾਏਲ ਦੇ ਕਿਸੇ ਮਨੁੱਖ ਨੂੰ ਜਿੰਦੋਂ ਮਾਰੋ। ਸੋ ਉਸ ਆਖਿਆ, ਫੇਰ ਤੁਸੀਂ ਕੀ ਆਖਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਗਿਬਓਨੀਆਂ ਨੇ ਉਹ ਨੂੰ ਆਖਿਆ, ਸਾਡਾ ਸ਼ਾਊਲ ਤੋਂ ਅਤੇ ਉਸ ਦੇ ਘਰਾਣੇ ਤੋਂ ਸੋਨੇ-ਚਾਂਦੀ ਦਾ ਕੋਈ ਝਗੜਾ ਅਤੇ ਨਾ ਤੁਸੀਂ ਸਾਡੇ ਲਈ ਇਸਰਾਏਲ ਦੇ ਕਿਸੇ ਮਨੁੱਖ ਨੂੰ ਜਾਨ ਤੋਂ ਦਿੱਤਾ। ਸੋ ਉਸ ਆਖਿਆ, ਫ਼ੇਰ ਤੁਸੀਂ ਕੀ ਆਖਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ?