2 Samuel 21:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗਿਬਓਨੀਆਂ ਨੇ ਦਾਊਦ ਪਾਤਸ਼ਾਹ ਨੂੰ ਕਿਹਾ, “ਸ਼ਾਊਲ ਨੇ ਸਾਡੇ ਵਿਰੋਧ ਵਿੱਚ ਵਿਉਂਤ ਬਣਾਈ ਉਸ ਨੇ ਸਾਡੇ ਇਸਰਾਏਲ ਦੀ ਧਰਤੀ ਤੇ ਰਹਿੰਦੇ ਸਾਰੇ ਲੋਕਾਂ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ, ਉਹ ਮਨੁੱਖ ਜਿਸ ਨੇ ਸਾਨੂੰ ਨਾਸ ਕੀਤਾ ਅਤੇ ਸਾਡੇ ਵਿਰੁੱਧ ਵਿੱਚ ਸਾਨੂੰ ਨਾਸ ਕਰਨ ਦੀ ਅਜਿਹੀ ਜੁਗਤ ਕੀਤੀ ਭਈ ਅਸੀਂ ਇਸਰਾਏਲ ਦੇ ਕਿਸੇ ਬੰਨੇ ਵਿੱਚ ਨਾ ਟਿਕੀਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਰਾਜਾ ਨੂੰ ਉੱਤਰ ਦਿੱਤਾ, ਉਹ ਮਨੁੱਖ ਜਿਸ ਨੇ ਸਾਨੂੰ ਨਾਸ ਕੀਤਾ ਅਤੇ ਸਾਡੇ ਵਿਰੁੱਧ ਵਿੱਚ ਸਾਨੂੰ ਨਾਸ ਕਰਨ ਦੀ ਅਜਿਹੀ ਯੋਜਨਾ ਬਣਾਈ ਕਿ ਅਸੀਂ ਇਸਰਾਏਲ ਦੇ ਕਿਸੇ ਬੰਨੇ ਵਿੱਚ ਨਾ ਟਿਕੀਏ।