2 Samuel 21:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪਾਤਸ਼ਾਹ ਨੇ ਯੋਨਾਥਾਨ ਦੇ ਪੁੱਤਰ ਨੂੰ ਬਚਾਅ ਲਿਆ ਜਿਸ ਦਾ ਨਾਂ ਮਫ਼ੀਬੋਸ਼ਥ ਸੀ। ਯੋਨਾਥਾਨ ਸਾਊਲ ਦਾ ਪੁੱਤਰ ਸੀ ਪਰ ਦਾਊਦ ਨੇ ਯੋਨਾਥਾਨ ਅੱਗੇ ਯਹੋਵਾਹ ਦਾ ਨਾਂ ਲੈ ਕੇ ਸੌਂਹ ਖਾਧੀ ਸੀ, ਇਸ ਲਈ ਪਾਤਸ਼ਾਹ ਉਸ ਨੂੰ ਚੋਟ ਪਹੁੰਚਾਣਾ ਨਹੀਂ ਚਾਹੁੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਾਤਸ਼ਾਹ ਨੇ ਸ਼ਾਊਲ ਦੇ ਪੋਤਰੇ ਯੋਨਾਥਾਨ ਦੇ ਪੱਤ੍ਰ ਮਫ਼ੀਬੋਸ਼ਥ ਉੱਤੇ ਤਰਸ ਕੀਤਾ ਉਸ ਸੌਂਹ ਦੇ ਕਾਰਨ ਜੋ ਉਨ੍ਹਾਂ ਨੇ ਅਰਥਾਤ ਦਾਊਦ ਅਤੇ ਸ਼ਾਊਲ ਦੇ ਪੁੱਤ੍ਰ ਯੋਨਾਥਾਨ ਨੇ ਯਹੋਵਾਹ ਨੂੰ ਵਿੱਚ ਦੇ ਕੇ ਖਾਧੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਰਾਜਾ ਨੇ ਸ਼ਾਊਲ ਦੇ ਪੋਤਰੇ ਯੋਨਾਥਾਨ ਦੇ ਪੁੱਤਰ ਮਫ਼ੀਬੋਸ਼ਥ ਉੱਤੇ ਤਰਸ ਕੀਤਾ ਅਤੇ ਉਸ ਸਹੁੰ ਦੇ ਕਾਰਨ ਜੋ ਉਨ੍ਹਾਂ ਨੇ ਅਰਥਾਤ ਦਾਊਦ ਅਤੇ ਸ਼ਾਊਲ ਦੇ ਪੁੱਤਰ ਯੋਨਾਥਨ ਨੇ ਯਹੋਵਾਹ ਨੂੰ ਵਿੱਚ ਰੱਖ ਕੇ ਖਾਧੀ ਸੀ।