2 Samuel 22:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਯਹੋਵਾਹ ਨੇ ਆਪਣੇ ਤੀਰ ਚਲਾਏ ਅਤੇ ਆਪਣੇ ਵੈਰੀਆਂ ਨੂੰ ਵਿੰਨ੍ਹ ਦਿੱਤਾ ਬਿਜਲੀਆਂ ਦੀ ਚਮਕ ਨਾਲ ਲੋਕਾਂ ਨੂੰ ਡਰਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਨੇ ਆਪਣੇ ਤੀਰ ਚਲਾ ਕੇ ਉਨ੍ਹਾਂ ਨੂੰ ਛਿਨ੍ਹ ਭਿੰਨ ਕੀਤਾ, ਬਿਜਲੀਆਂ ਨਾਲ ਉਨ੍ਹਾਂ ਨੂੰ ਘਬਰਾ ਦਿੱਤਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਨੇ ਆਪਣੇ ਤੀਰ ਚਲਾ ਕੇ ਮੇਰੇ ਵੈਰੀਆਂ ਨੂੰ ਤਿੱਤਰ-ਬਿੱਤਰ ਕਰ ਦਿੱਤਾ, ਬਿਜਲੀਆਂ ਲਿਸ਼ਕਾ ਕੇ ਉਨ੍ਹਾਂ ਨੂੰ ਘਬਰਾ ਦਿੱਤਾ!