2 Samuel 22:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਵੈਰੀ ਮੈਥੋਂ ਵੱਧ ਬਲਵਾਨ ਸਨ ਉਨ੍ਹਾਂ ਮੇਰੇ ਨਾਲ ਬੜੀ ਨਫ਼ਰਤ ਕੀਤੀ ਮੇਰੇ ਵੈਰੀ ਮੇਰੇ ਲਈ ਬਹੁਤ ਤਾਕਤਵਰ ਹਨ ਪਰ ਪਰਮੇਸ਼ੁਰ ਨੇ ਮੈਨੂੰ ਉਨ੍ਹਾਂ ਤੋਂ ਬਚਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਬਲਵੰਤ ਵੈਰੀ ਤੋਂ ਉਹ ਨੇ ਮੈਨੂੰ ਛੁਡਾਇਆ, ਅਰ ਉਨ੍ਹਾਂ ਤੋਂ ਜਿਹੜੇ ਮੈਥੋਂ ਘਿਣ ਕਰਦੇ ਸਨ, ਕਿਉਂ ਜੋ ਓਹ ਮੇਰੇ ਨਾਲੋਂ ਬਹੁਤ ਤਕੜੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਮੇਰੇ ਬਲਵੰਤ ਵੈਰੀ ਤੋਂ ਮੈਨੂੰ ਛੁਡਾਇਆ, ਅਤੇ ਉਹਨਾਂ ਤੋਂ ਜਿਹੜੇ ਮੈਥੋਂ ਘਿਣ ਕਰਦੇ ਸਨ, ਕਿਉਂ ਜੋ ਓਹ ਮੇਰੇ ਨਾਲੋਂ ਬਹੁਤ ਤਕੜੇ ਸਨ।