2 Samuel 22:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਹਮੇਸ਼ਾ ਯਹੋਵਾਹ ਦੇ ਫ਼ੈਸਲਿਆਂ ਨੂੰ ਚੇਤੇ ਰੱਖਦਾ। ਮੈਂ ਉਸ ਦੇ ਕਨੂੰਨਾਂ ਦਾ ਪਾਲਣ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਸਾਰੇ ਨਿਆਉਂ ਮੇਰੇ ਸਾਹਮਣੇ ਰਹੇ, ਅਤੇ ਉਹ ਦੀਆਂ ਵਿਧੀਆਂ ਤੋਂ ਮੈਂ ਨਹੀਂ ਮੁੜਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਸਾਰੇ ਨਿਯਮ ਮੇਰੇ ਸਾਹਮਣੇ ਰਹੇ ਅਤੇ ਉਹ ਦੀਆਂ ਬਿਧੀਆਂ ਤੋਂ ਮੈਂ ਨਹੀਂ ਮੁੜਿਆ।