2 Samuel 22:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ੁੱਧ ਲਈ ਤੂੰ ਆਪੇ ਨੂੰ ਸ਼ੁੱਧ ਵਿਖਾਵੇਂਗਾ। ਹਾਠੇ ਲਈ ਆਪਾ ਹਾਠਾ ਬਣ ਜਾਵੇਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਸ਼ੁੱਧ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਵਿਖਾਵੇਂਗਾ, ਅਤੇ ਹਾਠੇ ਲਈ ਤੂੰ ਆਪਣੇ ਆਪ ਨੂੰ ਹਾਠਾ ਵਿਖਾਵੇਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ੁੱਧ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਵਿਖਾਵੇਂਗਾ, ਅਤੇ ਟੇਢਿਆਂ ਲਈ ਤੂੰ ਆਪਣੇ ਆਪ ਨੂੰ ਟੇਢਾ ਵਿਖਾਵੇਂਗਾ।