2 Samuel 22:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਸਦਕਾ ਮੈਂ ਹਿਰਨੀਆਂ ਵਾਂਗ ਚੁੰਗੀਆਂ ਭਰਦਾਂ ਤੇ ਮੈਨੂੰ ਮੇਰੇ ਉੱਚਿਆਂ ਥਾਵਾਂ ਤੇ ਉਹ ਖੜ੍ਹਾ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰ ਜੇਹੇ ਬਣਾਉਂਦਾ ਹੈ, ਅਤੇ ਮੈਨੂੰ ਮੇਰਿਆਂ ਉੱਚਿਆਂ ਥਾਵਾਂ ਉੱਤੇ ਖੜਾ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰਾਂ ਜਿਹੇ ਬਣਾਉਂਦਾ ਹੈ, ਅਤੇ ਮੈਨੂੰ ਮੇਰੇ ਉੱਚਿਆਂ ਥਾਂਵਾਂ ਉੱਤੇ ਖੜ੍ਹਾ ਕਰਦਾ ਹੈ।