2 Samuel 22:46 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਦੇਸੀ ਡਰ ਨਾਲ ਕੁਮਲਾਅ ਗਏ ਉਹ ਆਪਣੀਆਂ ਖੁੱਡਾਂ ਵਿੱਚੋਂ ਡਰ ਨਾਲ ਕੰਬੰਦੇ ਨਿਕਲੇ।
Punjabi Bible 2016 - ਪਵਿੱਤਰ ਬਾਈਬਲ O.V.
ਪਰਦੇਸੀ ਕੁਮਲਾ ਗਏ, ਅਤੇ ਆਪਣੇ ਕੋਟਾਂ ਵਿੱਚੋਂ ਥਰ ਥਰਾਉਂਦੇ ਹੋਏ ਨਿੱਕਲੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਦੇਸੀ ਕੁਮਲਾ ਗਏ, ਅਤੇ ਆਪਣੇ ਕੋਟਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲੇ।