2 Samuel 22:48 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਮੇਰੇ ਵੈਰੀਆਂ ਨੂੰ ਮੇਰੀ ਖਾਤਿਰ ਸਜ਼ਾ ਦਿੱਤੀ ਤੇ ਲੋਕਾਂ ਨੂੰ ਮੇਰੇ ਹੁਕਮ ਹੇਠ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸੇ ਹੀ ਪਰਮੇਸ਼ੁਰ ਨੇ ਮੇਰਾ ਬਦਲਾ ਲਿਆ, ਅਤੇ ਲੋਕਾਂ ਨੂੰ ਮੇਰੇ ਹੇਠ ਕਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਹੀ ਪਰਮੇਸ਼ੁਰ ਨੇ ਮੇਰਾ ਬਦਲਾ ਲਿਆ, ਅਤੇ ਲੋਕਾਂ ਨੂੰ ਮੇਰੇ ਵੱਸ ਕਰ ਦਿੱਤਾ।