2 Samuel 22:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੀਆਂ ਨਾਸਾਂ ਚੋ ਧੂੰਆਂ ਨਿਕਲਿਆ ਮੂੰਹ ਚੋ ਅੱਗ ਦੀਆਂ ਲਾਟਾਂ ਚੱਲੀਆਂ ਉਸਦੀ ਦੇਹ ਚੋ ਅੱਗ ਦੇ ਚਿੰਗਾੜੇ ਉੱਡੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀਆਂ ਨਾਸਾਂ ਤੋਂ ਧੂੰਆਂ ਉੱਠਿਆ, ਅਤੇ ਉਹ ਦੇ ਮੂੰਹ ਤੋਂ ਅੱਗ ਭਸਮ ਕਰਦੀ ਸੀ, ਅੰਗਿਆਰੇ ਉਸ ਤੋਂ ਦਗ ਦਗ ਕਰਨ ਲੱਗੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੀਆਂ ਨਾਸਾਂ ਤੋਂ ਧੂੰਆਂ ਉੱਠਿਆ ਅਤੇ ਉਸ ਦੇ ਮੂੰਹ ਤੋਂ ਅੱਗ ਭਸਮ ਕਰਦੀ ਸੀ, ਅੰਗਿਆਰੇ ਉਸ ਤੋਂ ਦਗ-ਦਗ ਕਰਨ ਲੱਗੇ!