2 Samuel 23:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਦੇ ਅੰਤਿਮ ਸ਼ਬਦ: “ਇਹ ਗੀਤ ਯੱਸੀ ਦੇ ਪੁੱਤਰ ਦਾਊਦ ਦਾ ਸੀ। ਇਹ ਗੀਤ ਉਸ ਮਨੁੱਖ ਦਾ ਹੈ ਜੋ ਉੱਚਾ ਚੁੱਕਿਆ ਗਿਆ ਸੀ ਅਤੇ ਯਾਕੂਬ ਦੇ ਪਰਮੇਸ਼ੁਰ ਦਾ ਮਸਹ ਕੀਤਾ ਹੋਇਆ ਸੀ। ਉਹ ਇਸਰਾਏਲ ਦੇ ਰੱਖਿਅਕ ਦਾ ਮਨਪਸੰਦ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਯੱਸੀ ਦੇ ਪੁੱਤ੍ਰ ਦਾ ਵਾਕ ਅਤੇ ਉਸ ਮਨੁੱਖ ਦਾ ਵਾਕ ਹੈ, ਜੋ ਉੱਚਾ ਕੀਤਾ ਗਿਆ ਸੀ, ਜੋ ਯਾਕੂਬ ਦੇ ਪਰਮੇਸ਼ੁਰ ਦਾ ਮਸਹ ਕੀਤਾ ਹੋਇਆ, ਅਤੇ ਇਸਰਾਏਲ ਵਿੱਚ ਰਸੀਲਾ ਕਵੀਸ਼ਰ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਦਾਊਦ ਦੇ ਆਖਰੀ ਬਚਨ ਹਨ। ਦਾਊਦ ਯੱਸੀ ਦੇ ਪੁੱਤਰ ਦਾ ਵਾਕ ਅਤੇ ਉਸ ਮਨੁੱਖ ਦਾ ਵਾਕ ਹੈ, ਜੋ ਉੱਚਾ ਕੀਤਾ ਗਿਆ, ਜੋ ਯਾਕੂਬ ਦੇ ਪਰਮੇਸ਼ੁਰ ਦਾ ਮਸਹ ਕੀਤਾ ਹੋਇਆ, ਅਤੇ ਇਸਰਾਏਲ ਵਿੱਚ ਰਸੀਲਾ ਕਵੀਸ਼ਰ ਸੀ।