2 Samuel 23:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਤੋਂ ਪਿੱਛੋਂ ਹਰਾਰੀ ਅਗੀ ਦਾ ਪੁੱਤਰ ਸ਼ੰਮਾਹ ਸੀ। ਫ਼ਲਿਸਤੀ ਲੜਨ ਲਈ ਇਕੱਠੇ ਹੋਕੇ ਇੱਕ ਮਸਰਾਂ ਦੇ ਖੇਤ ਵਿੱਚ ਆਏ ਤਾਂ ਸਭ ਲੋਕ ਉਨ੍ਹਾਂ ਅੱਗੇ ਭੱਜ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇ ਪਿੱਛੋਂ ਹਰਾਰੀ ਅਗੇ ਦਾ ਪੁੱਤ੍ਰ ਸ਼ੰਮਾਹ ਸੀ। ਜਿਸ ਵੇਲੇ ਫਲਿਸਤੀ ਇੱਕ ਪੈਲੀ ਵਿੱਚ ਜਿੱਥੇ ਮਸਰ ਬੀਜੇ ਹੋਏ ਸਨ ਪੱਠੇ ਲੈਣ ਲਈ ਇਕੱਠੇ ਹੋਏ ਸਨ ਅਤੇ ਸਭ ਲੋਕ ਫਲਿਸਤੀਆਂ ਦੇ ਅੱਗੇ ਨੱਸ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਪਿੱਛੋਂ ਹਰਾਰੀ ਅਗੇ ਦਾ ਪੁੱਤਰ ਸ਼ੰਮਾਹ ਸੀ। ਫ਼ਲਿਸਤੀ ਇੱਕ ਪੈਲੀ ਵਿੱਚ ਜਿੱਥੇ ਮਸਰ ਬੀਜੇ ਹੋਏ ਸਨ ਪੱਠੇ ਲੈਣ ਲਈ ਇਕੱਠੇ ਹੋਏ ਸਨ ਅਤੇ ਸਭ ਲੋਕ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ।