2 Samuel 23:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੰਝ ਹੀ ਇੱਕ ਵਾਰ, ਦਾਊਦ ਇੱਕ ਗੜ੍ਹੀ ਵਿੱਚ ਸੀ ਅਤੇ ਕੁਝ ਫ਼ਲਿਸਤੀ ਸਿਪਾਹੀ ਬੈਤਲਹਮ ਵਿੱਚ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦਾਊਦ ਉਸ ਵੇਲੇ ਇੱਕ ਕੋਟ ਵਿੱਚ ਸੀ ਅਤੇ ਫਲਿਸਤੀਆਂ ਦਾ ਪਹਿਰਾ ਯਰੂਸ਼ਲਮ ਬੈਤਲਹਮ ਦੇ ਵਿੱਚ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਦਾਊਦ ਉਸ ਵੇਲੇ ਗੜ੍ਹ ਵਿੱਚ ਸੀ ਅਤੇ ਫ਼ਲਿਸਤੀਆਂ ਦੀ ਛਾਉਣੀ ਬੈਤਲਹਮ ਵਿੱਚ ਸੀ