2 Samuel 23:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਆਪਣੇ ਨਗਰ ਦਾ ਪਾਣੀ ਪੀਣ ਲਈ ਬਹੁਤ ਉਤਸੁਕ ਸੀ ਇਸ ਲਈ ਉਸ ਨੇ ਆਖਿਆ, “ਮੈਂ ਇੱਛਾ ਕਰਦਾ ਕਿ ਕਾਸ਼ ਕੋਈ ਮੈਨੂੰ ਬੈਤਲਹਮ ਦੇ ਪ੍ਰਵੇਸ਼ ਵਾਲੇ ਖੂਹ ਤੋਂ ਪਾਣੀ ਲਿਆਕੇ ਦੇਵੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦਾਊਦ ਨੇ ਤਰਸਦਿਆਂ ਹੋਇਆਂ ਆਖਿਆ, ਕਾਸ਼ ਕਿ ਕੋਈ ਮਨੁੱਖ ਉਸ ਖੂਹ ਦਾ ਜੋ ਬੈਤਲਹਮ ਦੇ ਫਾਟਕ ਕੋਲ ਹੈ ਇੱਕ ਘੁੱਟ ਪਾਣੀ ਦਾ ਮੈਨੰ ਪਿਲਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦਾਊਦ ਨੇ ਤਰਸਦਿਆਂ ਹੋਇਆਂ ਆਖਿਆ, ਕਾਸ਼ ਕਿ ਕੋਈ ਮੈਨੂੰ ਬੈਤਲਹਮ ਦੇ ਉਸ ਖੂਹ ਦਾ ਇੱਕ ਘੁੱਟ ਪਾਣੀ ਪਿਲਾਵੇ, ਜਿਹੜਾ ਫਾਟਕ ਦੇ ਕੋਲ ਹੈ।